ਖ਼ਬਰਾਂ
ਦੇਸ਼-ਵਿਦੇਸ਼ ਦੀਆਂ ਖ਼ਬਰਾਂ
2025 ਪ੍ਰਬੰਧਕ ਸਭਾ ਵੱਲੋਂ ਅਪਡੇਟ #3
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ ਅਸੀਂ ਯਹੋਵਾਹ ਦੇ ਕੰਮਾਂ ਵਿਚ ਹੋਰ ਵਧ-ਚੜ੍ਹ ਕੇ ਹਿੱਸਾ ਲੈਣ ਲਈ ਯੋਜਨਾ ਕਿਵੇਂ ਬਣਾ ਸਕਦੇ ਹਾਂ।
ਦੇਸ਼-ਵਿਦੇਸ਼ ਦੀਆਂ ਖ਼ਬਰਾਂ
2025 ਪ੍ਰਬੰਧਕ ਸਭਾ ਵੱਲੋਂ ਅਪਡੇਟ #3
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਆਉਣ ਵਾਲੇ ਕੁਝ ਮਹੀਨਿਆਂ ਵਿਚ ਅਸੀਂ ਯਹੋਵਾਹ ਦੇ ਕੰਮਾਂ ਵਿਚ ਹੋਰ ਵਧ-ਚੜ੍ਹ ਕੇ ਹਿੱਸਾ ਲੈਣ ਲਈ ਯੋਜਨਾ ਕਿਵੇਂ ਬਣਾ ਸਕਦੇ ਹਾਂ।
2025 ਪ੍ਰਬੰਧਕ ਸਭਾ ਵੱਲੋਂ ਅਪਡੇਟ #2
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਸਾਡਾ ਸੰਗਠਨ ਕਿਹੜੇ ਕੁਝ ਕਦਮ ਚੁੱਕ ਰਿਹਾ ਹੈ ਤਾਂਕਿ ਸਾਡੇ ਭੈਣ-ਭਰਾ ਪੜ੍ਹਨਾ-ਲਿਖਣਾ ਸਿੱਖ ਸਕਣ। ਅਸੀਂ ਇਹ ਵੀ ਦੇਖਾਂਗੇ ਕਿ ਯਿਸੂ ਦੀ ਕੁਰਬਾਨੀ ਸਦਕਾ ਸਾਨੂੰ ਕਿਵੇਂ ਸ਼ਾਂਤੀ ਮਿਲਦੀ ਹੈ। ਇਸ ਅਪਡੇਟ ਦੇ ਨਾਲ 2025 ਦੇ ਵੱਡੇ ਸੰਮੇਲਨ ਦਾ ਗੀਤ ਵੀ ਰਿਲੀਜ਼ ਕੀਤਾ ਜਾ ਰਿਹਾ ਹੈ।
2025 ਪ੍ਰਬੰਧਕ ਸਭਾ ਵੱਲੋਂ ਅਪਡੇਟ #1
ਇਸ ਅਪਡੇਟ ਵਿਚ ਦੱਸਿਆ ਗਿਆ ਹੈ ਕਿ ਅਸੀਂ ਪਿਆਰ ਦਿਖਾਓ—ਚੇਲੇ ਬਣਾਓ ਬਰੋਸ਼ਰ ਦੇ ਭਾਗ ਵਧੇਰੇ ਜਾਣਕਾਰੀ 1 “ਬਾਈਬਲ ਦੀਆਂ ਅਨਮੋਲ ਸੱਚਾਈਆਂ” ਨੂੰ ਕਿਵੇਂ ਵਰਤ ਸਕਦੇ ਹਾਂ। ਉੱਥੇ ਦਿੱਤੀਆਂ ਬਾਈਬਲ ਆਇਤਾਂ ਨੂੰ ਯਾਦ ਕਰ ਕੇ ਅਸੀਂ ਪ੍ਰਚਾਰ ਦੌਰਾਨ ਵਧੀਆ ਗੱਲਬਾਤ ਸ਼ੁਰੂ ਕਰ ਸਕਦੇ ਹਾਂ।
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #8
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਸਾਡੀਆਂ ਵੀਡੀਓਜ਼ ਵਿਚ ਦਿਖਾਏ ਜਾਣ ਵਾਲੇ ਭੈਣਾਂ-ਭਰਾਵਾਂ ਨਾਲ ਸਾਨੂੰ ਕਿੱਦਾਂ ਪੇਸ਼ ਆਉਣਾ ਚਾਹੀਦਾ ਹੈ।
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #6
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਅਸੀਂ ਕਿਵੇਂ ਆਪਣਾ ਧਿਆਨ ਬਾਈਬਲ ਸਟੱਡੀਆਂ ਸ਼ੁਰੂ ਕਰਨ ʼਤੇ ਲਾਈ ਰੱਖ ਸਕਦੇ ਹਾਂ।
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #5
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਅਸੀਂ ਪਰਮੇਸ਼ੁਰ ਦੇ ਰਾਜ ਵੱਲ ਕਿਵੇਂ ਧਿਆਨ ਲਾਈ ਰੱਖ ਸਕਦੇ ਹਾਂ ਜੋ ਸਥਾਪਿਤ ਹੋ ਚੁੱਕਾ ਹੈ ਅਤੇ ਜੋ ਇਨਸਾਨਾਂ ਦੀਆਂ ਮੁਸ਼ਕਲਾਂ ਦਾ ਇੱਕੋ-ਇਕ ਹੱਲ ਹੈ।
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #4
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਜਿਨ੍ਹਾਂ ਭੈਣਾਂ-ਭਰਾਵਾਂ ਨੂੰ ਆਪਣੇ ਵਿਸ਼ਵਾਸਾਂ ਕਰਕੇ ਜੇਲ੍ਹਾਂ ਵਿਚ ਸੁੱਟਿਆ ਗਿਆ ਹੈ ਉਹ ਕਿੱਦਾਂ ‘ਬੁਰਾਈ ਨੂੰ ਭਲਾਈ ਨਾਲ ਜਿੱਤ ਰਹੇ ਹਨ।’—ਰੋਮੀਆਂ 12:21.
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #3
ਇਸ ਅਪਡੇਟ ਵਿਚ ਅਸੀਂ ਬਾਈਬਲ ਦੇ ਕੁਝ ਅਸੂਲਾਂ ʼਤੇ ਚਰਚਾ ਕਰਾਂਗੇ ਜਿਨ੍ਹਾਂ ਨੂੰ ਧਿਆਨ ਵਿਚ ਰੱਖ ਕੇ ਅਸੀਂ ਪਹਿਰਾਵੇ ਅਤੇ ਹਾਰ-ਸ਼ਿੰਗਾਰ ਬਾਰੇ ਚੰਗੇ ਫ਼ੈਸਲੇ ਕਰ ਸਕਦੇ ਹਾਂ।
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #2
ਇਸ ਅਪਡੇਟ ਵਿਚ ਅਸੀਂ ਦੇਖਾਂਗੇ ਕਿ ਸਾਡੇ ਪਿਤਾ ਯਹੋਵਾਹ ਨੇ ਕਿਵੇਂ ਇਸ ਗੱਲ ਦਾ ਸਬੂਤ ਦਿੱਤਾ ਕਿ ਉਹ “ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।” (2 ਪਤ 3:9) ਨਾਲੇ ਅਸੀਂ ਇਹ ਵੀ ਦੇਖਾਂਗੇ ਕਿ ਸਭਾਵਾਂ ਅਤੇ ਸੰਮੇਲਨਾਂ ਵਿਚ ਪਾਏ ਜਾਣ ਵਾਲੇ ਕੱਪੜਿਆਂ ਨੂੰ ਲੈ ਕੇ ਕਿਹੜੇ ਫੇਰ-ਬਦਲ ਕੀਤੇ ਗਏ ਹਨ।
2024 ਪ੍ਰਬੰਧਕ ਸਭਾ ਵੱਲੋਂ ਅਪਡੇਟ #1
ਜਾਣੋ ਕਿ ਲੋਕਾਂ ਨਾਲ ਪਿਆਰ ਹੋਣ ਕਰਕੇ ਅਸੀਂ ਕਿਵੇਂ ਜੋਸ਼ ਨਾਲ ਪ੍ਰਚਾਰ ਦਾ ਕੰਮ ਕਰ ਪਾਉਂਦੇ ਹਾਂ।
2023 ਪ੍ਰਬੰਧਕ ਸਭਾ ਵੱਲੋਂ ਅਪਡੇਟ #8
ਜਾਣੋ ਕਿ ਅਸੀਂ ਆਪਣੇ ਪਹਿਰਾਵੇ ਅਤੇ ਹਾਰ-ਸ਼ਿੰਗਾਰ ਰਾਹੀਂ ਕਿੱਦਾਂ ਖ਼ੁਦ ਨੂੰ ਪਰਮੇਸ਼ੁਰ ਦੇ ਸੇਵਕ ਸਾਬਤ ਕਰ ਸਕਦੇ ਹਾਂ ਅਤੇ ਮੰਡਲੀ ਵਿਚ ਏਕਤਾ ਵਧਾ ਸਕਦੇ ਹਾਂ।
2023 ਪ੍ਰਬੰਧਕ ਸਭਾ ਵੱਲੋਂ ਅਪਡੇਟ #7
ਇਸ ਵੀਡੀਓ ਰਿਪੋਰਟ ਵਿਚ ਇਕ ਨਵੇਂ ਪ੍ਰਕਾਸ਼ਨ ਸਕ੍ਰਿਪਚਰਸ ਫੌਰ ਕ੍ਰਿਚਿਅਨ ਲਿਵਿੰਗ ਅਤੇ 2024 ਦੇ ਬਾਈਬਲ ਹਵਾਲੇ ਬਾਰੇ ਦੱਸਿਆ ਜਾਵੇਗਾ।
2023 ਪ੍ਰਬੰਧਕ ਸਭਾ ਵੱਲੋਂ ਅਪਡੇਟ #6
ਇਸ ਅਪਡੇਟ ਵਿਚ ਪ੍ਰਬੰਧਕ ਸਭਾ ਦਾ ਇਕ ਮੈਂਬਰ ਜਰਮਨੀ ਦੇ ਇਕ ਭਰਾ ਨਗੇਡੀ ਟੈਕਲੇਮੇਰੀਅਮ ਦੀ ਇੰਟਰਵਿਊ ਬਾਰੇ ਦੱਸਦਾ ਹੈ ਜਿਸ ਤੋਂ ਸਾਨੂੰ ਹੌਸਲਾ ਮਿਲਦਾ ਹੈ।