Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

20 ਅਪ੍ਰੈਲ 2017
ਨਵਾਂ ਕੀ ਹੈ

ਰੂਸ ਦੀ ਸੁਪਰੀਮ ਕੋਰਟ ਨੇ ਯਹੋਵਾਹ ਦੇ ਗਵਾਹਾਂ ਦੇ ਖ਼ਿਲਾਫ਼ ਫ਼ੈਸਲਾ ਸੁਣਾਇਆ

ਰੂਸ ਦੀ ਸੁਪਰੀਮ ਕੋਰਟ ਨੇ ਯਹੋਵਾਹ ਦੇ ਗਵਾਹਾਂ ਦੇ ਖ਼ਿਲਾਫ਼ ਫ਼ੈਸਲਾ ਸੁਣਾਇਆ

ਰੂਸ ਦੇ ਨਿਆਂ ਮੰਤਰਾਲੇ ਨੇ ਰੂਸ ਦੇ ਬ੍ਰਾਂਚ ਆਫ਼ਿਸ ਨੂੰ ਬੰਦ ਕੀਤੇ ਜਾਣ ਲਈ ਕੇਸ ਕੀਤਾ। 20 ਅਪ੍ਰੈਲ 2017 ਨੂੰ ਰੂਸ ਦੀ ਸੁਪਰੀਮ ਕੋਰਟ ਨੇ ਯਹੋਵਾਹ ਦੇ ਗਵਾਹਾਂ ਦੇ ਖ਼ਿਲਾਫ਼ ਫ਼ੈਸਲਾ ਸੁਣਾਇਆ। ਗਵਾਹ ਇਸ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਦੀ ਤਿਆਰੀ ਕਰ ਰਹੇ ਹਨ।