Skip to content

ਬਾਈਬਲ ਵਿੱਚੋਂ ਸਵਾਲਾਂ ਦੇ ਜਵਾਬ

ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਹੇਠਾਂ ਦਿੱਤੇ ਵਿਸ਼ਿਆਂ ਵਿੱਚੋਂ ਕੋਈ ਇਕ ਸਵਾਲ ਚੁਣੋ।

ਰੱਬ ਦਾ ਰਾਜ ਕੀ ਹੈ?

ਦੇਖੋ ਕਿ ਰੱਬ ਦੀ ਸਰਕਾਰ ਹੋਰ ਸਰਕਾਰਾਂ ਨਾਲੋਂ ਬਿਹਤਰ ਕਿਉਂ ਹੈ।

ਰੱਬ ਦਾ ਰਾਜ ਕੀ ਹੈ?

ਦੇਖੋ ਕਿ ਰੱਬ ਦੀ ਸਰਕਾਰ ਹੋਰ ਸਰਕਾਰਾਂ ਨਾਲੋਂ ਬਿਹਤਰ ਕਿਉਂ ਹੈ।

ਨਿਹਚਾ ਅਤੇ ਭਗਤੀ

ਯਹੋਵਾਹ ਦੇ ਗਵਾਹਾਂ ਨਾਲ ਬਾਈਬਲ ਅਧਿਐਨ ਕਰੋ

ਬਾਈਬਲ ਕਿਉਂ ਪੜ੍ਹੀਏ?

ਦੁਨੀਆਂ ਭਰ ਵਿਚ ਲੱਖਾਂ ਹੀ ਲੋਕਾਂ ਨੂੰ ਬਾਈਬਲ ਵਿੱਚੋਂ ਜ਼ਿੰਦਗੀ ਦੇ ਜ਼ਰੂਰੀ ਸਵਾਲਾਂ ਦੇ ਜਵਾਬ ਮਿਲ ਰਹੇ ਹਨ। ਕੀ ਤੁਸੀਂ ਵੀ ਆਪਣੇ ਸਵਾਲਾਂ ਦੇ ਜਵਾਬ ਜਾਣਨਾ ਚਾਹੁੰਦੇ ਹੋ?

ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ?

ਦੁਨੀਆਂ ਭਰ ਵਿਚ ਯਹੋਵਾਹ ਦੇ ਗਵਾਹ ਮੁਫ਼ਤ ਵਿਚ ਲੋਕਾਂ ਨੂੰ ਬਾਈਬਲ ਦਾ ਗਿਆਨ ਦੇਣ ਲਈ ਜਾਣੇ ਜਾਂਦੇ ਹਨ। ਦੇਖੋ ਉਹ ਇਹ ਸਿੱਖਿਆ ਕਿੱਦਾਂ ਦਿੰਦੇ ਹਨ।

ਮੈਨੂੰ ਆ ਕੇ ਮਿਲੋ

ਬਾਈਬਲ ਤੋਂ ਕਿਸੇ ਸਵਾਲ ਦਾ ਜਵਾਬ ਲਓ ਜਾਂ ਯਹੋਵਾਹ ਦੇ ਗਵਾਹਾਂ ਬਾਰੇ ਹੋਰ ਜਾਣਕਾਰੀ ਲਓ।