Skip to content

Skip to table of contents

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਜਾਣ-ਪਛਾਣ

ਜਾਣ-ਪਛਾਣ

“ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ। ਅਤੇ ਏਹ ਗੱਲਾਂ ਜਿਨ੍ਹਾਂ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤੁਹਾਡੇ ਹਿਰਦੇ ਉੱਤੇ ਹੋਣ। ਤੁਸੀਂ ਓਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਲਾਓ। ਤੁਸੀਂ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ।”​—ਬਿਵਸਥਾ ਸਾਰ 6:5-7.