Skip to content

Skip to table of contents

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਪਹਿਰਾਬੁਰਜ—ਸਟੱਡੀ ਐਡੀਸ਼ਨ ਜੂਨ 2014

ਇਸ ਅੰਕ ਵਿਚ 4 ਤੋਂ 31 ਅਗਸਤ 2014 ਦੇ ਅਧਿਐਨ ਲੇਖ ਹਨ।

ਤਰੱਕੀ ਕਰਨ ਲਈ “ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ”

ਤੁਸੀਂ ਆਪਣੇ ਰਾਹ ਵਿੱਚੋਂ ਰੁਕਾਵਟਾਂ ਕਿਵੇਂ ਹਟਾ ਸਕਦੇ ਹੋ ਅਤੇ ਆਪਣੇ ਟੀਚੇ ਹਾਸਲ ਕਰ ਸਕਦੇ ਹੋ?

ਪਾਠਕਾਂ ਵੱਲੋਂ ਸਵਾਲ

ਕੀ ਮਸੀਹੀਆਂ ਲਈ ਮੁਰਦਿਆਂ ਦਾ ਦਾਹ-ਸੰਸਕਾਰ ਕਰਨਾ ਸਹੀ ਹੈ?

ਉਨ੍ਹਾਂ ਮਸੀਹੀਆਂ ਦੀ ਮਦਦ ਕਰੋ ਜਿਨ੍ਹਾਂ ਦਾ ਤਲਾਕ ਹੋ ਜਾਂਦਾ ਹੈ

ਜਾਣੋ ਕਿ ਜਿਨ੍ਹਾਂ ਦਾ ਤਲਾਕ ਹੋ ਜਾਂਦਾ ਹੈ, ਉਨ੍ਹਾਂ ਨੂੰ ਕਿਹੜੀਆਂ ਮੁਸ਼ਕਲਾਂ ਤੇ ਦੁਖਦਾਈ ਜਜ਼ਬਾਤਾਂ ਦਾ ਸਾਮ੍ਹਣਾ ਕਰਨਾ ਪੈਂਦਾ ਹੈ।

“ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰ”

ਸਿੱਖੋ ਕਿ ਯਿਸੂ ਦੇ ਕਹਿਣ ਦਾ ਕੀ ਮਤਲਬ ਸੀ ਜਦ ਉਸ ਨੇ ਕਿਹਾ ਕਿ ਸਾਨੂੰ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਪੂਰੇ ਦਿਲ, ਪੂਰੀ ਜਾਨ ਅਤੇ ਸਮਝ ਨਾਲ ਪਿਆਰ ਕਰਨਾ ਚਾਹੀਦਾ ਹੈ।

”ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ”

ਯਿਸੂ ਦੇ ਕਹਿਣ ਦਾ ਕੀ ਮਤਲਬ ਸੀ ਕਿ ਸਾਨੂੰ ਆਪਣੇ ਗੁਆਂਢੀ ਨੂੰ ਪਿਆਰ ਦਿਖਾਉਣਾ ਚਾਹੀਦਾ ਹੈ? ਅਸੀਂ ਇਹ ਕਿੱਦਾਂ ਕਰ ਸਕਦੇ ਹਾਂ?

ਕੀ ਤੁਹਾਨੂੰ ਯਾਦ ਹੈ?

ਕੀ ਤੁਸੀਂ ਪਹਿਰਾਬੁਰਜ ਦੇ ਪਿਛਲੇ ਅੰਕਾਂ ਨੂੰ ਧਿਆਨ ਨਾਲ ਪੜ੍ਹਿਆ ਹੈ? ਦੇਖੋ ਕਿ ਤੁਸੀਂ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦੇ ਸਕਦੇ ਹੋ ਜਾਂ ਨਹੀਂ।

ਕੀ ਤੁਸੀਂ ਇਨਸਾਨੀ ਕਮਜ਼ੋਰੀਆਂ ਨੂੰ ਯਹੋਵਾਹ ਦੇ ਨਜ਼ਰੀਏ ਤੋਂ ਦੇਖਦੇ ਹੋ?

ਤੁਸੀਂ ਉਨ੍ਹਾਂ ਭੈਣਾਂ-ਭਰਾਵਾਂ ਪ੍ਰਤੀ ਸਹੀ ਨਜ਼ਰੀਆ ਰੱਖ ਸਕਦੇ ਹੋ ਜੋ ਸ਼ਾਇਦ ਕਮਜ਼ੋਰ ਲੱਗਦੇ ਹਨ।

ਦੂਜਿਆਂ ਦੀ ਤਰੱਕੀ ਕਰਨ ਵਿਚ ਮਦਦ ਕਰੋ

ਅਸੀਂ ਨੌਜਵਾਨ ਤੇ ਨਵੇਂ ਬਪਤਿਸਮਾ ਲੈਣ ਵਾਲੇ ਭਰਾਵਾਂ ਦੀ ਤਰੱਕੀ ਕਰਨ ਵਿਚ ਮਦਦ ਕਿਵੇਂ ਕਰ ਸਕਦੇ ਹਾਂ?