1997 ਵਿਚ ਯਹੋਵਾਹ ਦੇ ਗਵਾਹਾਂ ਨੇ ਇਕ ਨਵਾਂ ਪ੍ਰਬੰਧ ਕੀਤਾ ਸੀ ਤਾਂਕਿ ਗ਼ਰੀਬ ਦੇਸ਼ਾਂ ਵਿਚ ਭਗਤੀ ਦੀਆਂ ਥਾਵਾਂ ਬਣਾਉਣ ਵਿਚ ਮਦਦ ਕੀਤੀ ਜਾ ਸਕੇ। ਇਸ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਇਸ ਨਵੇਂ ਇੰਤਜ਼ਾਮ ਕਰਕੇ 1997 ਤੋਂ ਲੈ ਕੇ 2005 ਤਕ ਯਹੋਵਾਹ ਦੇ ਗਵਾਹਾਂ ਨੇ ਕੀ-ਕੀ ਕੀਤਾ ਹੈ।