Skip to content

Skip to secondary menu

Skip to table of contents

ਯਹੋਵਾਹ ਦੇ ਗਵਾਹ

ਪੰਜਾਬੀ

ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ  |  ਅਗਸਤ 2016

29 ਅਗਸਤ–4 ਸਤੰਬਰ

ਜ਼ਬੂਰ 110-118

29 ਅਗਸਤ–4 ਸਤੰਬਰ
  • ਗੀਤ 29 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (3 ਮਿੰਟ ਜਾਂ ਘੱਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • ਮੈਂ ਯਹੋਵਾਹ ਨੂੰ ਕੀ ਮੋੜ ਕੇ ਦਿਆਂ?”: (10 ਮਿੰਟ)

    • ਜ਼ਬੂ 116:3, 4, 8—ਯਹੋਵਾਹ ਨੇ ਜ਼ਬੂਰਾਂ ਦੇ ਲਿਖਾਰੀ ਨੂੰ ਮੌਤ ਤੋਂ ਬਚਾਇਆ (w87 3/15 24 ਪੈਰਾ 5)

    • ਜ਼ਬੂ 116:12—ਜ਼ਬੂਰਾਂ ਦਾ ਲਿਖਾਰੀ ਯਹੋਵਾਹ ਦਾ ਸ਼ੁਕਰਗੁਜ਼ਾਰ ਹੋਣਾ ਚਾਹੁੰਦਾ ਸੀ (w09 7/15 29 ਪੈਰੇ 4-5; w98 12/1 24 ਪੈਰਾ 3)

    • ਜ਼ਬੂ 116:13, 14, 17, 18—ਜ਼ਬੂਰਾਂ ਦੇ ਲਿਖਾਰੀ ਨੇ ਯਹੋਵਾਹ ਪ੍ਰਤੀ ਆਪਣੇ ਸਾਰੇ ਫ਼ਰਜ਼ ਨਿਭਾਉਣ ਦਾ ਪੱਕਾ ਇਰਾਦਾ ਕੀਤਾ ਸੀ (w10 4/15 27, ਡੱਬੀ)

  • ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)

    • ਜ਼ਬੂ 110:4—ਇਸ ਆਇਤ ਵਿਚ ਕਿਸ “ਸੌਂਹ” ਦੀ ਗੱਲ ਕੀਤੀ ਗਈ ਹੈ? (w14 10/15 11 ਪੈਰੇ 15-17; w06 9/1 14 ਪੈਰਾ 1)

    • ਜ਼ਬੂ 116:15—ਕਿਸੇ ਦੀ ਮੌਤ ਹੋਣ ਤੇ ਦਿੱਤੇ ਜਾਂਦੇ ਭਾਸ਼ਣ ਵੇਲੇ ਇਹ ਆਇਤ ਮਰ ਚੁੱਕੇ ਵਿਅਕਤੀ ’ਤੇ ਲਾਗੂ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ? (w12 5/15 22 ਪੈਰਾ 2)

    • ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਯਹੋਵਾਹ ਬਾਰੇ ਕੀ ਸਿੱਖਿਆ?

    • ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਦੀਆਂ ਕਿਹੜੀਆਂ ਕੁਝ ਗੱਲਾਂ ਪ੍ਰਚਾਰ ਵਿਚ ਵਰਤ ਸਕਦਾ ਹਾਂ?

  • ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਜ਼ਬੂ 110:1–111:10

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਵਾਰ ਮਿਲਣ ਤੇ: (2 ਮਿੰਟ ਜਾਂ ਘੱਟ) ll 16—ਅਗਲੀ ਵਾਰ ਮਿਲਣ ਲਈ ਨੀਂਹ ਧਰੋ।

  • ਦੁਬਾਰਾ ਮਿਲਣ ਤੇ: (4 ਮਿੰਟ ਜਾਂ ਘੱਟ) ll 17—ਅਗਲੀ ਵਾਰ ਮਿਲਣ ਲਈ ਨੀਂਹ ਧਰੋ।

  • ਬਾਈਬਲ ਸਟੱਡੀ: (6 ਮਿੰਟ ਜਾਂ ਘੱਟ) bh 179-180 ਪੈਰੇ 17-19—ਵਿਦਿਆਰਥੀ ਦੀ ਇਹ ਦੇਖਣ ਵਿਚ ਮਦਦ ਕਰੋ ਕਿ ਉਹ ਜਾਣਕਾਰੀ ਨੂੰ ਕਿਵੇਂ ਲਾਗੂ ਕਰ ਸਕਦਾ ਹੈ।

ਸਾਡੀ ਮਸੀਹੀ ਜ਼ਿੰਦਗੀ

  • ਗੀਤ 21

  • ਸੱਚਾਈ ਸਿਖਾਓ”: (7 ਮਿੰਟ) ਚਰਚਾ।

  • ਮੰਡਲੀ ਦੀਆਂ ਲੋੜਾਂ: (8 ਮਿੰਟ)

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ia ਅਧਿ. 9 ਪੈਰੇ 1-13

  • ਅੱਜ ਅਤੇ ਅਗਲੇ ਹਫ਼ਤੇ ਦੀਆਂ ਖ਼ਾਸ ਗੱਲਾਂ (3 ਮਿੰਟ)

  • ਗੀਤ 39 ਅਤੇ ਪ੍ਰਾਰਥਨਾ