Skip to content

Skip to table of contents

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਸੀਅਰਾ ਲਿਓਨ ਦੇ ਬਾਜ਼ਾਰ ਵਿਚ ਭੈਣਾਂ ਪ੍ਰਚਾਰ ਕਰਦੀਆਂ ਹੋਈਆਂ

ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ ਦਸੰਬਰ 2017

ਪ੍ਰਚਾਰ ਵਿਚ ਕੀ ਕਹੀਏ

ਜਾਗਰੂਕ ਬਣੋ ਅਤੇ ਮਰਿਆਂ ਹੋਇਆਂ ਬਾਰੇ ਸੱਚਾਈ ਸਿਖਾਉਣ ਲਈ ਪੇਸ਼ਕਾਰੀਆਂ। ਮਿਸਾਲਾਂ ਵਰਤ ਕੇ ਖ਼ੁਦ ਪੇਸ਼ਕਾਰੀਆਂ ਤਿਆਰ ਕਰੋ।

ਰੱਬ ਦਾ ਬਚਨ ਖ਼ਜ਼ਾਨਾ ਹੈ

ਯਹੋਵਾਹ ਦੇ ਕ੍ਰੋਧ ਦੇ ਦਿਨ ਤੋਂ ਪਹਿਲਾਂ ਉਸ ਨੂੰ ਭਾਲੋ

ਜੇ ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਸਾਨੂੰ ਆਪਣੇ ਕ੍ਰੋਧ ਦੇ ਦਿਨ ਤੋਂ ਬਚਾਵੇ, ਤਾਂ ਸਾਨੂੰ ਸਫ਼ਨਯਾਹ ਵੱਲੋਂ ਦੱਸੇ ਹੁਕਮਾਂ ਨੂੰ ਵੀ ਮੰਨਣਾ ਚਾਹੀਦਾ ਹੈ।

ਰੱਬ ਦਾ ਬਚਨ ਖ਼ਜ਼ਾਨਾ ਹੈ

“ਇੱਕ ਯਹੂਦੀ ਦਾ ਪੱਲਾ ਫੜਨਗੇ”

ਚੁਣੇ ਹੋਏ ਮਸੀਹੀਆਂ ਦੇ ਨਾਲ ਸਾਰੀਆਂ ਕੌਮਾਂ ਦੇ ਢੇਰ ਸਾਰੇ ਲੋਕ ਯਹੋਵਾਹ ਦੀ ਭਗਤੀ ਕਰ ਰਹੇ ਹਨ। ਅਸੀਂ ਚੁਣੇ ਹੋਏ ਮਸੀਹੀਆਂ ਦਾ ਸਾਥ ਕਿਵੇਂ ਦੇ ਸਕਦੇ ਹਾਂ?

ਸਾਡੀ ਮਸੀਹੀ ਜ਼ਿੰਦਗੀ

ਹੋਰ ਵਧੀਆ ਪ੍ਰਚਾਰਕ ਬਣੋ—ਆਪਣੇ ਇਲਾਕੇ ਵਿਚ ਸਾਰਿਆਂ ਨੂੰ ਮਿਲੋ

ਆਪਣੇ ਇਲਾਕੇ ਵਿਚ ਅਸੀਂ ਸਾਰਿਆਂ ਨੂੰ ਖ਼ੁਸ਼ ਖ਼ਬਰੀ ਸੁਣਾਉਣਾ ਚਾਹੁੰਦੇ ਹਾਂ। ਅਸੀਂ ਇਹ ਕਿਵੇਂ ਕਰ ਸਕਦੇ ਹਾਂ?

ਰੱਬ ਦਾ ਬਚਨ ਖ਼ਜ਼ਾਨਾ ਹੈ

ਪਹਾੜਾਂ ਦੀ ਵਾਦੀ ਵਿਚ ਰਹੋ

ਪਹਾੜਾਂ ਦੀ ਵਾਦੀ ਕਿਸ ਨੂੰ ਦਰਸਾਉਂਦੀ ਹੈ? ਲੋਕ ਭੱਜ ਕੇ ਪਹਾੜਾਂ ਦੀ ਵਾਦੀ ਵਿਚ ਕਿਵੇਂ ਜਾ ਸਕਦੇ ਹਨ?

ਸਾਡੀ ਮਸੀਹੀ ਜ਼ਿੰਦਗੀ

ਹਫ਼ਤੇ ਦੌਰਾਨ ਹੋਣ ਵਾਲੀ ਸਭਾ ਵਿਚ ਕੁਝ ਨਵਾਂ

ਆਨ-ਲਾਈਨ ਅਧਿਐਨ ਪਵਿੱਤਰ ਬਾਈਬਲ ਵਿਚ ਤਸਵੀਰਾਂ ਅਤੇ ਵੀਡੀਓ ਦੇ ਨਾਲ-ਨਾਲ ਕਈ ਵਿਸ਼ਿਆਂ ਅਤੇ ਆਇਤਾਂ ਬਾਰੇ ਖ਼ਾਸ ਜਾਣਕਾਰੀ ਦਿੱਤੀ ਗਈ ਹੈ। ਇਸ ਨਾਲ ਤੁਸੀਂ ਸਭਾਵਾਂ ਦੀ ਤਿਆਰੀ ਨੂੰ ਮਜ਼ੇਦਾਰ ਬਣਾ ਸਕਦੇ ਹੋ ਅਤੇ ਯਹੋਵਾਹ ਦੇ ਹੋਰ ਵੀ ਨੇੜੇ ਜਾ ਸਕਦੇ ਹੋ।

ਰੱਬ ਦਾ ਬਚਨ ਖ਼ਜ਼ਾਨਾ ਹੈ

ਕੀ ਯਹੋਵਾਹ ਤੁਹਾਡੀ ਵਿਆਹੁਤਾ ਜ਼ਿੰਦਗੀ ਤੋਂ ਖ਼ੁਸ਼ ਹੈ?

ਮਲਾਕੀ ਦੇ ਦਿਨਾਂ ਵਿਚ ਯਹੋਵਾਹ ਉਨ੍ਹਾਂ ਦੀ ਭਗਤੀ ਕਬੂਲ ਨਹੀਂ ਕਰਦਾ ਸੀ ਜੋ ਆਪਣੇ ਜੀਵਨ ਸਾਥੀ ਨੂੰ ਧੋਖਾ ਦਿੰਦੇ ਸਨ। ਤੁਸੀਂ ਆਪਣੇ ਜੀਵਨ ਸਾਥੀ ਦੇ ਵਫ਼ਾਦਾਰ ਕਿਵੇਂ ਰਹਿ ਸਕਦੇ ਹੋ?

ਸਾਡੀ ਮਸੀਹੀ ਜ਼ਿੰਦਗੀ

ਸੱਚਾ ਪਿਆਰ ਕੀ ਹੈ?

ਯਹੋਵਾਹ ਚਾਹੁੰਦਾ ਹੈ ਕਿ ਵਿਆਹੇ ਜੋੜੇ ਹਮੇਸ਼ਾ ਲਈ ਵਿਆਹ ਦੇ ਬੰਧਨ ਵਿਚ ਬੱਝੇ ਰਹਿਣ। ਇਸ ਲਈ ਉਸ ਨੇ ਮਸੀਹੀਆਂ ਨੂੰ ਅਸੂਲ ਦਿੱਤੇ ਹਨ ਤਾਂਕਿ ਉਹ ਸਮਝਦਾਰੀ ਨਾਲ ਚੰਗੇ ਜੀਵਨ ਸਾਥੀ ਦੀ ਚੋਣ ਕਰ ਸਕਣ ਅਤੇ ਆਪਣੀ ਵਿਆਹੁਤਾ ਜ਼ਿੰਦਗੀ ਵਿਚ ਖ਼ੁਸ਼ੀ ਬਰਕਰਾਰ ਰੱਖ ਸਕਣ।