Skip to content

Skip to secondary menu

Skip to table of contents

ਯਹੋਵਾਹ ਦੇ ਗਵਾਹ

ਪੰਜਾਬੀ

ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ  |  ਸਤੰਬਰ 2016

5-11 ਸਤੰਬਰ

ਜ਼ਬੂਰ 119

5-11 ਸਤੰਬਰ
  • ਗੀਤ 48 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (3 ਮਿੰਟ ਜਾਂ ਘੱਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • ਯਹੋਵਾਹ ਦੀ ਬਿਵਸਥਾ ਉੱਤੇ ਚੱਲੋ”: (10 ਮਿੰਟ)

    • ਜ਼ਬੂ 119:1-8—ਪਰਮੇਸ਼ੁਰ ਦੇ ਕਾਨੂੰਨ ਦੀ ਪਾਲਣਾ ਕਰਨ ਨਾਲ ਅਸਲੀ ਖ਼ੁਸ਼ੀ ਮਿਲਦੀ ਹੈ (w05 4/15 10 ਪੈਰੇ 3-4)

    • ਜ਼ਬੂ 119:33-40—ਪਰਮੇਸ਼ੁਰ ਦਾ ਬਚਨ ਸਾਨੂੰ ਅਜ਼ਮਾਇਸ਼ਾਂ ਦਾ ਸਾਮ੍ਹਣਾ ਕਰਨ ਲਈ ਹਿੰਮਤ ਦਿੰਦਾ ਹੈ (w05 4/15 13 ਪੈਰਾ 12)

    • ਜ਼ਬੂ 119:41-48—ਪਰਮੇਸ਼ੁਰ ਦੇ ਬਚਨ ਦਾ ਸਹੀ ਗਿਆਨ ਲੈ ਕੇ ਸਾਨੂੰ ਪ੍ਰਚਾਰ ਕਰਨ ਲਈ ਹਿੰਮਤ ਮਿਲਦੀ ਹੈ (w05 4/15 13 ਪੈਰੇ 13-14)

  • ਹੀਰੇ-ਮੋਤੀਆਂ ਦੀ ਖੋਜ ਕਰੋ: (8 ਮਿੰਟ)

    • ਜ਼ਬੂ 119:71—ਦੁਖੀ ਹੋਣ ਵਿਚ ਕੀ ਭਲਾ ਹੈ? (w06 9/1 14 ਪੈਰਾ 4)

    • ਜ਼ਬੂ 119:96—“ਸਾਰੇ ਕਮਾਲ ਦਾ ਅੰਤ” ਕਿਵੇਂ ਹੋ ਸਕਦਾ ਹੈ? (w06 9/1 14 ਪੈਰਾ 5)

    • ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਤੋਂ ਯਹੋਵਾਹ ਬਾਰੇ ਕੀ ਸਿੱਖਿਆ?

    • ਮੈਂ ਇਸ ਹਫ਼ਤੇ ਦੀ ਬਾਈਬਲ ਪੜ੍ਹਾਈ ਦੀਆਂ ਕਿਹੜੀਆਂ ਕੁਝ ਗੱਲਾਂ ਪ੍ਰਚਾਰ ਵਿਚ ਵਰਤ ਸਕਦਾ ਹਾਂ?

  • ਬਾਈਬਲ ਪੜ੍ਹਾਈ: (4 ਮਿੰਟ ਜਾਂ ਘੱਟ) ਜ਼ਬੂ 119:73-93

ਪ੍ਰਚਾਰ ਵਿਚ ਮਾਹਰ ਬਣੋ

  • ਇਸ ਮਹੀਨੇ ਲਈ ਪੇਸ਼ਕਾਰੀਆਂ ਤਿਆਰ ਕਰੋ: (15 ਮਿੰਟ) ਚਰਚਾ। ਹਰ ਪੇਸ਼ਕਾਰੀ ਦਾ ਵੀਡੀਓ ਦਿਖਾਓ ਅਤੇ ਫਿਰ ਖ਼ਾਸ ਗੱਲਾਂ ’ਤੇ ਚਰਚਾ ਕਰੋ। ਪ੍ਰਚਾਰਕਾਂ ਨੂੰ ਹੱਲਾਸ਼ੇਰੀ ਦਿਓ ਕਿ ਉਹ ਆਪ ਪੇਸ਼ਕਾਰੀ ਤਿਆਰ ਕਰ ਕੇ ਲਿਖਣ।

ਸਾਡੀ ਮਸੀਹੀ ਜ਼ਿੰਦਗੀ