Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਅਲਬਾਨੀਆ

Autostrada Tiranë – Durrës, Km 1

Mëzez

TIRANË

ALBANIA

+355 42-407-255

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਅਲਬਾਨੀ ਅਤੇ ਅਲਬਾਨੀ ਸੈਨਤ ਭਾਸ਼ਾ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੋਂ ਅਲਬਾਨੀਆ ਅਤੇ ਕੋਸੋਵੋ ਦੀਆਂ ਮੰਡਲੀਆਂ ਨੂੰ ਵੱਖੋ-ਵੱਖਰੀਆਂ ਭਾਸ਼ਾਵਾਂ ਵਿਚ ਕਿਤਾਬਾਂ-ਮੈਗਜ਼ੀਨ ਭੇਜੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।