Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਅੰਗੋਲਾ

Avenida Talatona 1

LUANDA

ANGOLA

+244 923-166-760

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

45 ਮਿੰਟਾਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਅੰਗੋਲਾ ਦੀ ਸੈਨਤ ਭਾਸ਼ਾ ਸਮੇਤ ਅੱਠ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦੀ ਨਿਗਰਾਨੀ ਕੀਤੀ ਜਾਂਦੀ ਹੈ। ਕਿੰਗਡਮ ਹਾਲਾਂ ਦੀ ਉਸਾਰੀ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਅੰਗੋਲਾ ਵਿਚ ਯਹੋਵਾਹ ਦੇ ਗਵਾਹਾਂ ਦੀਆਂ 1,600 ਤੋਂ ਜ਼ਿਆਦਾ ਮੰਡਲੀਆਂ ਨੂੰ ਪ੍ਰਕਾਸ਼ਨ ਭੇਜੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।