Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਕੋਟ ਡਿਵੁਆਰ

Rue J-58 - Lot 1758

Deux-Plateaux

3ème tranche, Vallon

ABIDJAN

CÔTE D’IVOIRE

+225 2241-3606

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਦੁਪਹਿਰੇ 2:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਐਬੀ, ਐਨਾਇਨ (ਇੰਡਨੀ), ਐਟੇ, ਬਾਓਲੇ, ਬੈਟੈ, ਦੀਦਾ (ਲਾਕੋਟਾ), ਗੋਉਰੋ, ਗੁਏਰੇ, ਆਇਵੋਰੀਅਨ ਸੈਨਤ ਭਾਸ਼ਾ, ਸੈਨੇਫੋ (ਸੇਬਾਰਾ) ਅਤੇ ਯਾਕੂਬਾ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਕਈ ਭਾਸ਼ਾਵਾਂ ਵਿਚ ਬਰੋਸ਼ਰਾਂ ਅਤੇ ਡਰਾਮਿਆਂ ਦੀਆਂ ਆਡੀਓ ਰਿਕਾਰਡਿੰਗਜ਼ ਤਿਆਰ ਕੀਤੀਆਂ ਜਾਂਦੀਆਂ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।