Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਕ੍ਰੋਏਸ਼ੀਆ

Štrokinec 28

HR-10090 ZAGREB-SUSEDGRAD

CROATIA

+385 1-37-95-001

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

2 ਘੰਟਿਆਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਕ੍ਰੋਏਸ਼ੀਆ ਵਿਚ 60 ਤੋਂ ਜ਼ਿਆਦਾ ਮੰਡਲੀਆਂ ਦੀ ਅਤੇ ਬੋਸਨੀਆ ਤੇ ਹਰਗੋਵੀਨਾ ਵਿਚ ਲਗਭਗ 15 ਮੰਡਲੀਆਂ ਦੀ ਨਿਗਰਾਨੀ ਕਰਦਾ ਹੈ। ਇੱਥੇ ਬੋਸਨੀਆਈ, ਕ੍ਰੋਏਸ਼ੀਅਨ ਅਤੇ ਕ੍ਰੋਏਸ਼ੀਅਨ ਸੈਨਤ ਭਾਸ਼ਾ ਵਿਚ ਬਾਈਬਲ ਦੇ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਟੂਰ ਦੌਰਾਨ ਸਾਬਕਾ ਯੂਗੋਸਲਾਵੀਆ ਵਿਚ ਯਹੋਵਾਹ ਦੇ ਗਵਾਹਾਂ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਨਾਲੇ ਬ੍ਰਾਂਚ ਆਫ਼ਿਸ ਵਿਚ ਲਾਈ ਗਈ ਇਕ ਪ੍ਰਦਰਸ਼ਨੀ ਵਿਚ ਦਿਖਾਇਆ ਜਾਂਦਾ ਹੈ ਕਿ ਯਹੋਵਾਹ ਦੀ ਮਹਿਮਾ ਕਰਨ ਵਿਚ ਸੰਗੀਤ ਦੀ ਕਿੰਨੀ ਅਹਿਮੀਅਤ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।