Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਘਾਨਾ

Nungua Police Checkpoint

Hse. No. J 348/4

Tema Beach Road

Nungua

ACCRA

GHANA

+233 30-701-0110

+233 30-2712-456

+233 30-2712-457

+233 30-2712-458

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਚਵੀ, ਏਵੀ, ਗਾ, ਡਾਂਗਮੈ, ਨਜ਼ੀਮੇ, ਫ੍ਰਾਫ੍ਰਾ ਅਤੇ ਡਾਗਾਰੀ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੇ ਚਵੀ, ਏਵੀ ਅਤੇ ਗਾ ਆਡੀਓ ਤੇ ਵੀਡੀਓ ਰਿਕਾਰਡਿੰਗਜ਼ ਵੀ ਤਿਆਰ ਕੀਤੀਆਂ ਜਾਂਦੀਆਂ ਹਨ। ਇਸ ਦੀ ਨਿਗਰਾਨੀ ਅਧੀਨ ਹਰ ਸਾਲ ਔਸਤਨ 60 ਕਿੰਗਡਮ ਹਾਲ ਬਣਾਏ ਜਾਂਦੇ ਹਨ ਅਤੇ ਘਾਨਾ ਵਿਚ ਹਜ਼ਾਰਾਂ ਟਨ ਪ੍ਰਕਾਸ਼ਨ ਘੱਲੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।