Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਜ਼ੈਂਬੀਆ

Farm 23 A Makeni Road

Opposite Makeni Police Station

10101 LUSAKA

ZAMBIA

+260 21-1-272-062

GPS Coordinates: -15.469945, 28.178943

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 3:30 ਵਜੇ ਤਕ

50 ਮਿੰਟਾਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ 14 ਸਥਾਨਕ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੋਂ ਜ਼ੈਂਬੀਆ ਵਿਚ ਯਹੋਵਾਹ ਦੇ ਗਵਾਹਾਂ ਦੀਆਂ 2,972 ਮੰਡਲੀਆਂ ਨੂੰ ਪ੍ਰਕਾਸ਼ਨ ਘੱਲੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।