Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਡਮਿਨੀਕਨ ਗਣਰਾਜ

Autopista San Isidro #100

(Al lado de Coral Mall, Frente a Savica)

SANTO DOMINGO ESTE

DOMINICAN REPUBLIC

+1 809-595-4007

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਦੇਖੋ ਕਿ ਡਮਿਨੀਕਨ ਗਣਰਾਜ ਵਿਚ ਪ੍ਰਚਾਰ ਦਾ ਕੰਮ ਕਿਵੇਂ ਹੋ ਰਿਹਾ ਹੈ ਅਤੇ ਇਸ ਦੇਸ਼ ਵਿਚ ਇਸ ਕੰਮ ਦੇ ਇਤਿਹਾਸ ਬਾਰੇ ਜਾਣੋ। ਟੂਰ ਦੌਰਾਨ ਡਮਿਨੀਕਨ ਗਣਰਾਜ ਵਿਚ ਯਹੋਵਾਹ ਦੇ ਗਵਾਹਾਂ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।