Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਤਾਈਵਾਨ

Watch Tower Bible and Tract Society

No. 325, Shefu Road

Xinwu District

Taoyuan City 32746

TAIWAN

+886 3-477-7999

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਚੀਨੀ (ਮੈਂਦਾਰਿਨ) ਅਤੇ ਤਾਈਵਾਨੀ ਸੈਨਤ ਭਾਸ਼ਾ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਆਇਮੂਸ, ਬੁਨੂਨ (ਦੱਖਣੀ), ਚੀਨੀ ਮੈਂਦਾਰਿਨ, ਹਾਕਾ (ਤਾਈਵਾਨ), ਮਿਨ ਨਾਨ (ਤਾਈਵਾਨ) ਅਤੇ ਤਾਈਵਾਨੀ ਸੈਨਤ ਭਾਸ਼ਾ ਵਿਚ ਆਡੀਓ ਰਿਕਾਰਡਿੰਗਜ਼ ਤਿਆਰ ਕੀਤੀਆਂ ਜਾਂਦੀਆਂ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।