Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਤਾਹੀਟੀ

P.K. 2,7 Cote mer

Toahotu

Taiarapu Ouest

TARAVAO TAHITI

FRENCH POLYNESIA

+689 40-54-70-00

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

ਡੇਢ ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਤਾਹੀਤੀਅਨ ਭਾਸ਼ਾ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇਹ ਸਮੁੰਦਰ ਵਿਚ ਦੂਰ-ਦੂਰ ਤਕ ਫੈਲੇ ਟਾਪੂਆਂ ’ਤੇ ਯਹੋਵਾਹ ਦੇ ਗਵਾਹਾਂ ਦੇ ਬਾਈਬਲ ਦੀ ਸਿੱਖਿਆ ਦੇਣ ਦੇ ਕੰਮ ਦੀ ਨਿਗਰਾਨੀ ਕਰਦਾ ਹੈ। ਇਸ ਦੀ ਨਿਗਰਾਨੀ ਅਧੀਨ ਪੱਛਮੀ ਯੂਰਪ ਜਿੰਨਾ ਵੱਡਾ ਇਲਾਕਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।