Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਦੱਖਣੀ ਅਫ਼ਰੀਕਾ

1 Robert Broom Drive East

Rangeview

KRUGERSDORP

1739

SOUTH AFRICA

+27 11-761-1000

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

2 ਘੰਟਿਆਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ 130 ਤੋਂ ਜ਼ਿਆਦਾ ਭਾਸ਼ਾਵਾਂ ਵਿਚ ਕਿਤਾਬਾਂ, ਮੈਗਜ਼ੀਨ, ਬਰੋਸ਼ਰ ਅਤੇ ਟ੍ਰੈਕਟ ਛਾਪ ਕੇ 20 ਦੇਸ਼ਾਂ ਨੂੰ 15,000 ਤੋਂ ਜ਼ਿਆਦਾ ਮੰਡਲੀਆਂ ਨੂੰ ਘੱਲੇ ਜਾਂਦੇ ਹਨ। ਇੱਥੇ 23 ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇਹ 42 ਦੇਸ਼ਾਂ ਵਿਚ ਕਿੰਗਡਮ ਹਾਲ ਬਣਾਉਣ ਵਿਚ ਮਦਦ ਕਰਦਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।