Skip to content

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਨੀਦਰਲੈਂਡਜ਼

Wachttoren Bijbel-en Traktaatgenootschap

Noordbargerstraat 77

NL-7812 AA EMMEN

NETHERLANDS

+31 591-683555

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:30 ਤੋਂ 10:00 ਵਜੇ ਤਕ ਅਤੇ ਦੁਪਹਿਰੇ 1:30 ਤੋਂ 3:00 ਵਜੇ ਤਕ

2 ਘੰਟੇ ਦਾ ਟੂਰ

ਜੇ ਤੁਹਾਡੇ ਗਰੁੱਪ ਵਿਚ 16 ਤੋਂ ਜ਼ਿਆਦਾ ਵਿਅਕਤੀ ਹਨ, ਤਾਂ ਪਹਿਲਾਂ ਹੀ ਦੱਸੋ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਡੱਚ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। 12 ਵੱਖ-ਵੱਖ ਬ੍ਰੇਲ ਭਾਸ਼ਾਵਾਂ ਵਿਚ ਵੀ ਪ੍ਰਕਾਸ਼ਨ ਤਿਆਰ ਕੀਤੇ ਜਾਂਦੇ ਹਨ। ਇੱਥੇ ਕਈ ਭਾਸ਼ਾਵਾਂ ਵਿਚ ਆਡੀਓ ਤੇ ਵੀਡੀਓ ਰਿਕਾਰਡਿੰਗਜ਼ ਵੀ ਤਿਆਰ ਕੀਤੀਆਂ ਜਾਂਦੀਆਂ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।