Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਪੀਰੂ

Asociación de los Testigos de Jehová

Jirón El Cortijo 329

Monterrico Chico

LIMA 33

PERU

+51 1-708-​9000

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਵਜੇ ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਆਸ਼ਾਨਿੰਕਾ, ਆਵਾਹੁਨ, ਕੇਚੂਆ (ਐਨੱਕਸ਼), ਕੇਚੂਆ (ਆਇਆਕੂਚੋ), ਕੇਚੂਆ (ਕੁਜ਼ਕੋ), ਕੇਚੂਆ (ਹੁਆਲਾਗਾ ਹੁਆਨੁਕੋ), ਕੇਚੂਆ (ਹੁਆਇਲਾ ਵਾਂਕਾ), ਪੀਰੂ ਸੈਨਤ ਭਾਸ਼ਾ ਅਤੇ ਸ਼ਿਪੀਬੋ-ਕੋਨੀਬੋ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।