Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਫ਼ਿਲਪੀਨ

186 Roosevelt Ave

San Francisco del Monte

1105 QUEZON CITY

PHILIPPINES

+63 2-224-4444

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਵਜੇ ਤੋਂ 11:00 ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

ਡੇਢ ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਫ਼ਿਲਪੀਨ ਦੀਆਂ ਅੱਠ ਮੁੱਖ ਭਾਸ਼ਾਵਾਂ ਵਿਚ ਪਹਿਰਾਬੁਰਜ ਮੈਗਜ਼ੀਨ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੇ ਦਸ ਭਾਸ਼ਾਵਾਂ ਵਿਚ ਆਡੀਓ ਤੇ ਵੀਡੀਓ ਰਿਕਾਰਡਿੰਗਜ਼ ਵੀ ਤਿਆਰ ਕੀਤੀਆਂ ਜਾਂਦੀਆਂ ਹਨ। ਇੱਥੋਂ ??? ਮੰਡਲੀਆਂ ਨੂੰ ਪ੍ਰਕਾਸ਼ਨ ਘੱਲੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।