Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਫਿਜੀ

19 St. Fort Street

SUVA

FIJI

+679 330-4766

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਫਿਜੀ, ਕਿਰੀਬਤੀ, ਨਾਉਰੂ, ਟੂਵਾਲੂ ਅਤੇ ਵਨਾਵਟੂ ਵਿਚ ਯਹੋਵਾਹ ਦੇ ਗਵਾਹਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ। ਇੱਥੇ ਬਿਸਲਾਮਾ, ਫਿਜੀ, ਕਿਰੀਬਤੀ, ਨਾਊਰੁਅਨ, ਰੋਟੁਮਨ ਅਤੇ ਟੂਵਾਲੂਅਨ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।