Skip to content

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਬਰਤਾਨੀਆ

Watch Tower

The Ridgeway

LONDON

NW7 1RN

ENGLAND

+44 20-8906-2211

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰ 1:00 ਤੋਂ 4:00 ਵਜੇ ਤਕ। ਹਰ ਘੰਟੇ ਬਾਅਦ ਟੂਰ ਸ਼ੁਰੂ ਹੁੰਦਾ ਹੈ।

ਡੇਢ ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਹਰ ਸਾਲ 20 ਕਰੋੜ ਰਸਾਲੇ ਅਤੇ ਬਰੋਸ਼ਰ ਛਾਪ ਕੇ 100 ਦੇਸ਼ਾਂ ਨੂੰ ਘੱਲੇ ਜਾਂਦੇ ਹਨ। ਤੁਸੀਂ ਬਰਤਾਨੀਆ ਵਿਚ ਬਾਈਬਲ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਲੈ ਸਕਦੇ ਹੋ।

ਟੂਰ ਬਰੋਸ਼ਰ ਡਾਊਨਲੋਡ ਕਰੋ।