Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਬਾਰਬੇਡੋਸ

Watch Tower Bible and Tract Society

Crusher Site Road

Prospect

BB 24012 ST. JAMES

BARBADOS

+1 246-438-0655

+1 246-424-9172 (Fax)

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇਹ ਬ੍ਰਾਂਚ ਆਫ਼ਿਸ ਅੱਠ ਵੱਡੇ ਅਤੇ ਕਈ ਛੋਟੇ ਟਾਪੂਆਂ ਵਿਚ ਰਹਿ ਰਹੇ ਯਹੋਵਾਹ ਦੇ ਗਵਾਹਾਂ ਦੀ ਨਿਗਰਾਨੀ ਕਰਦਾ ਹੈ। ਇੱਥੇ ਕ੍ਰੀਓਲ ਭਾਸ਼ਾ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।