Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਬੇਨਿਨ

ARTJB (Association religieuse des Témoins de Jéhovah du Bénin)

Route Inter-Etat Cotonou-Parakou

AB-CALAVI

BENIN

+229 97-97-00-60

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 10:45 ਵਜੇ ਤਕ ਅਤੇ ਦੁਪਹਿਰੇ 1:00 ਤੋਂ 3:45 ਵਜੇ ਤਕ

45 ਮਿੰਟਾਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਕਾਬਯੇ, ਗੂਨ, ਜੂਲਾ, ਜ਼ਰਮਾ, ਫੋਨ, ਬਾਰੀਬਾ ਅਤੇ ਮੋਰੇ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਅਸੀਂ ਟੋਗੋ, ਨਾਈਜੀਰ, ਬੇਨਿਨ ਅਤੇ ਬੁਰਕੀਨਾ ਫਾਸੋ ਵਿਚ 500 ਤੋਂ ਜ਼ਿਆਦਾ ਮੰਡਲੀਆਂ ਨੂੰ ਕਿਤਾਬਾਂ-ਮੈਗਜ਼ੀਨ ਭੇਜਦੇ ਹਾਂ।

ਟੂਰ ਬਰੋਸ਼ਰ ਡਾਊਨਲੋਡ ਕਰੋ।