Skip to content

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਬੋਲੀਵੀਆ

5350 Estrella Street, corner of Sol Street

(Alemania Avenue between 5th and 6th Rings)

Santa Cruz

BOLIVIA

+591 3-342-3442

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

45 ਮਿੰਟਾਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਕੇਚੂਆ (ਬੋਲੀਵੀਆ), ਆਈਮਰਾ, ਗੁਆਰਨੀ (ਬੋਲੀਵੀਆ) ਅਤੇ ਬੋਲੀਵੀਅਨ ਸੈਨਤ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।