Skip to content

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਮੈਡਾਗਾਸਕਰ

Vavolombelon’i Jehovah

Lot 1207 MC

Mandrosoa

105 IVATO

MADAGASCAR

+261 2022-44837

+261 3302-44837 (Mobile)

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 7:30 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਮੈਲਾਗਾਸੀ, ਤਾਂਕਾਰਾਨਾ, ਤਾਂਡਰੋਏ ਅਤੇ ਵੇਜ਼ੋ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੇ ਮੈਲਾਗਾਸੀ ਵਿਚ ਆਡੀਓ ਤੇ ਵੀਡੀਓ ਰਿਕਾਰਡਿੰਗਜ਼ ਵੀ ਤਿਆਰ ਕੀਤੀਆਂ ਜਾਂਦੀਆਂ ਹਨ। ਲਗਭਗ 600 ਮੰਡਲੀਆਂ ਦੀ ਨਿਗਰਾਨੀ ਕਰਦਾ ਹੈ। ਇੱਥੋਂ ਹਰ ਮਹੀਨੇ 2 ਲੱਖ 70 ਹਜ਼ਾਰ ਤੋਂ ਜ਼ਿਆਦਾ ਕਿਤਾਬਾਂ ਤੇ ਬਰੋਸ਼ਰ ਅਤੇ 6 ਲੱਖ ਤੋਂ ਜ਼ਿਆਦਾ ਮੈਗਜ਼ੀਨ ਘੱਲੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।