Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਮੱਧ ਅਫ਼ਰੀਕਨ ਗਣਰਾਜ

58 rue du Stade Boganda

BANGUI

CENTRAL AFRICAN REPUBLIC

+236 21-61-20-70

+236 21-61-89-25

+236 70-11-08-00

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 11:00 ਵਜੇ ਤਕ

1 ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇਹ ਮੱਧ ਅਫ਼ਰੀਕਨ ਗਣਰਾਜ ਅਤੇ ਚਾਡ ਵਿਚ ਬਾਈਬਲ ਦੀ ਸਿੱਖਿਆ ਦੇਣ ਦੇ ਕੰਮ ਅਤੇ ਕਿੰਗਡਮ ਹਾਲਾਂ ਦੀ ਉਸਾਰੀ ਦੇ ਕੰਮ ਦੀ ਨਿਗਰਾਨੀ ਕਰਦਾ ਹੈ। ਇੱਥੇ ਸਾਂਗੋ ਅਤੇ ਸੱਤ ਹੋਰ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ।

ਟੂਰ ਬਰੋਸ਼ਰ ਡਾਊਨਲੋਡ ਕਰੋ।