Skip to content

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਸਲੋਵਾਕੀਆ

Pekna cesta 17

831 52 BRATISLAVA 34

SLOVAK REPUBLIC

+421 2-49107611

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:00 ਤੋਂ 10:30 ਵਜੇ ਤਕ ਅਤੇ ਦੁਪਹਿਰੇ 1:00 ਤੋਂ 3:30 ਵਜੇ ਤਕ

ਡੇਢ ਘੰਟੇ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇਹ ਸਲੋਵਾਕੀਆ ਅਤੇ ਚੈੱਕ ਗਣਰਾਜ ਵਿਚ 26,500 ਤੋਂ ਜ਼ਿਆਦਾ ਯਹੋਵਾਹ ਦੇ ਗਵਾਹਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ। ਇੱਥੇ ਚੈੱਕ, ਚੈੱਕ ਸੈਨਤ ਭਾਸ਼ਾ, ਰੋਮਨੀ (ਪੂਰਬੀ ਸਲੋਵਾਕੀਆ), ਸਲੋਵਾਕ ਅਤੇ ਸਲੋਵਾਕ ਸੈਨਤ ਭਾਸ਼ਾ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੋਂ ਆਸਟ੍ਰੀਆ, ਸਲੋਵਾਕੀਆ, ਸਲੋਵੀਨੀਆ ਅਤੇ ਚੈੱਕ ਗਣਰਾਜ ਵਿਚ ਮੰਡਲੀਆਂ ਨੂੰ ਪ੍ਰਕਾਸ਼ਨ ਘੱਲੇ ਜਾਂਦੇ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।