Skip to content

ਯਹੋਵਾਹ ਦੇ ਗਵਾਹ

ਭਾਸ਼ਾ ਚੁਣੋ ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਹਾਂਗ ਕਾਂਗ

Watch Tower Bible and Tract Society

22/F, 1 Hung To Road,

Kwun Tong,

Kowloon, Hong Kong

+852 3950-3500

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 8:15 ਤੋਂ 11:00 ਵਜੇ ਤਕ ਅਤੇ ਦੁਪਹਿਰੇ 1:00 ਤੋਂ 4:00 ਵਜੇ ਤਕ

45 ਮਿੰਟਾਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਇੱਥੇ ਹਾਂਗ ਕਾਂਗ ਅਤੇ ਮਕਾਓ ਦੇ ਯਹੋਵਾਹ ਦੇ ਗਵਾਹਾਂ ਵੱਲੋਂ ਦਿੱਤੀ ਜਾਂਦੀ ਬਾਈਬਲ ਦੀ ਸਿੱਖਿਆ ਦੇ ਕੰਮ ਦੀ ਨਿਗਰਾਨੀ ਕੀਤੀ ਜਾਂਦੀ ਹੈ। ਇੱਥੇ ਹਾਂਗ ਕਾਂਗ ਦੀ ਸੈਨਤ ਭਾਸ਼ਾ ਵਿਚ ਵੀਡੀਓ ਰਿਕਾਰਡਿੰਗਜ਼ ਤਿਆਰ ਕੀਤੀਆਂ ਜਾਂਦੀਆਂ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।