Skip to content

Skip to secondary menu

ਯਹੋਵਾਹ ਦੇ ਗਵਾਹ

ਪੰਜਾਬੀ

ਬ੍ਰਾਂਚ ਆਫ਼ਿਸ ਅਤੇ ਟੂਰ ਬਾਰੇ ਜਾਣਕਾਰੀ

ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਸਾਡੇ ਬ੍ਰਾਂਚ ਆਫ਼ਿਸਾਂ ਅਤੇ ਛਾਪੇਖ਼ਾਨਿਆਂ ਦਾ ਟੂਰ ਕਰੋ। ਪਤੇ ਅਤੇ ਟੂਰ ਦੇ ਸਮੇਂ ਬਾਰੇ ਜਾਣਕਾਰੀ ਲਵੋ।

 

ਹੰਗਰੀ

BUDAPEST

Kövirózsa u. 1.

H-1163

HUNGARY

+361 401-1100

ਟੂਰ

ਸੋਮਵਾਰ ਤੋਂ ਸ਼ੁੱਕਰਵਾਰ

ਸਵੇਰੇ 10:00, ਦੁਪਹਿਰੇ 3:00 ਵਜੇ

1 ਘੰਟਾ 15 ਮਿੰਟਾਂ ਦਾ ਟੂਰ

ਬ੍ਰਾਂਚ ਆਫ਼ਿਸ ਬਾਰੇ ਕੁਝ ਖ਼ਾਸ ਗੱਲਾਂ

ਹੰਗਰੀ ਵਿਚ 295 ਮੰਡਲੀਆਂ ਦੀ ਨਿਗਰਾਨੀ ਕਰਦਾ ਹੈ ਅਤੇ ਸਲੋਵਾਕੀਆ ਅਤੇ ਯੂਕਰੇਨ ਵਿਚ ਹੰਗਰੀਆਈ ਭਾਸ਼ਾ ਦੀਆਂ ਮੰਡਲੀਆਂ ਦੀ ਮਦਦ ਕਰਦਾ ਹੈ। ਇੱਥੇ ਹੰਗਰੀਆਈ ਅਤੇ ਲੋਵਾਰੀ ਭਾਸ਼ਾਵਾਂ ਵਿਚ ਬਾਈਬਲ ਸੰਬੰਧੀ ਪ੍ਰਕਾਸ਼ਨਾਂ ਦਾ ਅਨੁਵਾਦ ਕੀਤਾ ਜਾਂਦਾ ਹੈ। ਇੱਥੇ ਹੰਗਰੀਆਈ ਵਿਚ ਆਡੀਓ ਤੇ ਹੰਗਰੀਆਈ ਸੈਨਤ ਭਾਸ਼ਾ ਵਿਚ ਵੀਡੀਓ ਰਿਕਾਰਡਿੰਗਜ਼ ਤਿਆਰ ਕੀਤੀਆਂ ਜਾਂਦੀਆਂ ਹਨ।

ਟੂਰ ਬਰੋਸ਼ਰ ਡਾਊਨਲੋਡ ਕਰੋ।