2024 ਕੁੱਲ ਗਿਣਤੀ
ਯਹੋਵਾਹ ਦੇ ਗਵਾਹਾਂ ਦੇ ਬ੍ਰਾਂਚ ਆਫ਼ਿਸ: 84
ਦੇਸ਼: 240
ਮੰਡਲੀਆਂ: 1,18,767
ਦੁਨੀਆਂ ਭਰ ਵਿਚ ਮੈਮੋਰੀਅਲ ਦੀ ਹਾਜ਼ਰੀ: 2,11,19,442
ਮੈਮੋਰੀਅਲ ਵਿਚ ਰੋਟੀ ਅਤੇ ਦਾਖਰਸ ਲੈਣ ਵਾਲੇ: 23,212
ਪ੍ਰਚਾਰਕਾਂ a ਦੀ ਸਭ ਤੋਂ ਵੱਧ ਗਿਣਤੀ: 90,43,460
ਹਰ ਮਹੀਨੇ ਔਸਤ ਪ੍ਰਚਾਰਕ: 88,28,124
2023 ਦੇ ਮੁਕਾਬਲੇ % ਵਾਧਾ: 2.4
ਬਪਤਿਸਮਾ ਲੈਣ ਵਾਲਿਆਂ b ਦੀ ਗਿਣਤੀ: 2,96,267
ਹਰ ਮਹੀਨੇ ਔਸਤ ਪਾਇਨੀਅਰ c ਪ੍ਰਚਾਰਕ: 16,79,026
ਹਰ ਮਹੀਨੇ ਔਸਤ ਔਗਜ਼ੀਲਰੀ ਪਾਇਨੀਅਰ ਪ੍ਰਚਾਰਕ: 8,67,502
ਹਰ ਮਹੀਨੇ ਔਸਤ ਬਾਈਬਲ ਸਟੱਡੀਆਂ d: 74,80,146
2024 ਦਾ ਸੇਵਾ ਸਾਲ 1 ਸਤੰਬਰ 2023 ਤੋਂ ਲੈ ਕੇ 31 ਅਗਸਤ 2024 ਤਕ ਸੀ।
a ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਾਲੇ ਵਿਅਕਤੀ ਨੂੰ ਪ੍ਰਚਾਰਕ ਕਿਹਾ ਜਾਂਦਾ ਹੈ। (ਮੱਤੀ 24:14) ਇਹ ਜਾਣਨ ਲਈ ਕਿ ਪ੍ਰਚਾਰਕਾਂ ਦੀ ਗਿਣਤੀ ਦਾ ਅੰਕੜਾ ਕਿਵੇਂ ਕੱਢਿਆ ਜਾਂਦਾ ਹੈ, “ਦੁਨੀਆਂ ਭਰ ਵਿਚ ਕਿੰਨੇ ਯਹੋਵਾਹ ਦੇ ਗਵਾਹ ਹਨ?” ਨਾਂ ਦਾ ਲੇਖ ਦੇਖੋ।
b ਕਿਹੜੇ ਕਦਮ ਚੁੱਕ ਕੇ ਇਕ ਵਿਅਕਤੀ ਯਹੋਵਾਹ ਦੇ ਗਵਾਹ ਵਜੋਂ ਬਪਤਿਸਮਾ ਲੈ ਸਕਦਾ ਹੈ, ਇਸ ਬਾਰੇ ਹੋਰ ਜਾਣਕਾਰੀ ਲੈਣ ਲਈ “ਮੈਂ ਯਹੋਵਾਹ ਦਾ ਗਵਾਹ ਕਿਵੇਂ ਬਣ ਸਕਦਾ ਹਾਂ?” ਨਾਂ ਦਾ ਲੇਖ ਦੇਖੋ।
c ਪਾਇਨੀਅਰ ਇਕ ਚੰਗੀ ਮਿਸਾਲ ਰੱਖਣ ਵਾਲੇ ਬਪਤਿਸਮਾ-ਪ੍ਰਾਪਤ ਗਵਾਹ ਨੂੰ ਕਹਿੰਦੇ ਹਨ ਜੋ ਆਪਣੀ ਮਰਜ਼ੀ ਨਾਲ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਿਚ ਹਰ ਮਹੀਨੇ ਮਿਥੇ ਹੋਏ ਘੰਟੇ ਲਗਾਉਂਦਾ ਹੈ।
d ਹੋਰ ਜਾਣਕਾਰੀ ਲੈਣ ਲਈ “ਬਾਈਬਲ ਸਟੱਡੀ ਕਿਵੇਂ ਕਰਾਈ ਜਾਂਦੀ ਹੈ?” ਨਾਂ ਦਾ ਲੇਖ ਦੇਖੋ।