ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ

ਕੀ ਪਰਮੇਸ਼ੁਰ ਇਨਸਾਨਾਂ ਨੂੰ ਦੁੱਖ ਦਿੰਦਾ ਹੈ?

ਪੰਜਾਬੀ
ਕੀ ਪਰਮੇਸ਼ੁਰ ਇਨਸਾਨਾਂ ਨੂੰ ਦੁੱਖ ਦਿੰਦਾ ਹੈ?
https://cms-imgp.jw-cdn.org/img/p/1001061100/univ/wpub/1001061100_univ_sqr_xl.jpg
nwt ਸਫ਼ਾ 18

ਸਵਾਲ 8

ਕੀ ਪਰਮੇਸ਼ੁਰ ਇਨਸਾਨਾਂ ਨੂੰ ਦੁੱਖ ਦਿੰਦਾ ਹੈ?

“ਇਹ ਹੋ ਹੀ ਨਹੀਂ ਸਕਦਾ ਕਿ ਸੱਚਾ ਪਰਮੇਸ਼ੁਰ ਦੁਸ਼ਟ ਕੰਮ ਕਰੇ, ਨਾਲੇ ਇਹ ਕਿ ਸਰਬਸ਼ਕਤੀਮਾਨ ਬੁਰਾਈ ਕਰੇ!”

ਅੱਯੂਬ 34:10

“ਜਦੋਂ ਕਿਸੇ ਉੱਤੇ ਕੋਈ ਪਰੀਖਿਆ ਆਉਂਦੀ ਹੈ, ਤਾਂ ਉਹ ਇਹ ਨਾ ਕਹੇ: ‘ਪਰਮੇਸ਼ੁਰ ਮੇਰੀ ਪਰੀਖਿਆ ਲੈ ਰਿਹਾ ਹੈ।’ ਕਿਉਂਕਿ ਨਾ ਤਾਂ ਕੋਈ ਬੁਰੇ ਇਰਾਦੇ ਨਾਲ ਪਰਮੇਸ਼ੁਰ ਦੀ ਪਰੀਖਿਆ ਲੈ ਸਕਦਾ ਹੈ ਅਤੇ ਨਾ ਹੀ ਪਰਮੇਸ਼ੁਰ ਆਪ ਇਸ ਇਰਾਦੇ ਨਾਲ ਕਿਸੇ ਦੀ ਪਰੀਖਿਆ ਲੈਂਦਾ ਹੈ।”

ਯਾਕੂਬ 1:13

“ਆਪਣੀਆਂ ਸਾਰੀਆਂ ਚਿੰਤਾਵਾਂ ਦਾ ਬੋਝ ਉਸ ਉੱਤੇ ਪਾ ਦਿਓ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।”

1 ਪਤਰਸ 5:7

“ਯਹੋਵਾਹ ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ, ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।”

2 ਪਤਰਸ 3:9