Skip to content

Skip to table of contents

ਜਾਣ-ਪਛਾਣ

ਜਾਣ-ਪਛਾਣ

ਇੱਦਾਂ ਕਿਉਂ ਲੱਗਦਾ ਹੈ ਕਿ ਇਸ ਦੁਨੀਆਂ ਨੂੰ ਤਬਾਹੀ ਤੋਂ ਨਹੀਂ ਬਚਾਇਆ ਜਾ ਸਕਦਾ?

ਬਾਈਬਲ ਦੱਸਦੀ ਹੈ: “ਏਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।”​—ਯਿਰਮਿਯਾਹ 10:23.

ਜਾਗਰੂਕ ਬਣੋ!” ਦੇ ਇਸ ਅੰਕ ਵਿਚ ਸਮਝਾਇਆ ਗਿਆ ਹੈ ਕਿ ਬਹੁਤ ਸਾਰੇ ਲੋਕ ਸੁਨਹਿਰੇ ਭਵਿੱਖ ਦੀ ਉਮੀਦ ਕਿਉਂ ਰੱਖਦੇ ਹਨ।