ਪਰਮੇਸ਼ੁਰ ਦੁੱਖਾਂ ਨੂੰ ਖ਼ਤਮ ਕਿਉਂ ਨਹੀਂ ਕਰਦਾ?

ਪਰਮੇਸ਼ੁਰ ਦੁੱਖਾਂ ਨੂੰ ਖ਼ਤਮ ਕਿਉਂ ਨਹੀਂ ਕਰਦਾ?

ਬਹੁਤ ਸਾਰੇ ਲੋਕ ਪੁੱਛਦੇ ਹਨ ਕਿ ਦੁਨੀਆਂ ਵਿਚ ਇੰਨੀ ਨਫ਼ਰਤ ਤੇ ਦੁੱਖ ਕਿਉਂ ਹਨ। ਬਾਈਬਲ ਵਿਚ ਇਸ ਦਾ ਸਹੀ-ਸਹੀ ਜਵਾਬ ਦਿੱਤਾ ਗਿਆ ਹੈ।