Skip to content

Skip to table of contents

24-30 ਜਨਵਰੀ

ਰੂਥ 1-2

24-30 ਜਨਵਰੀ
  • ਗੀਤ 108 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • ਅਟੱਲ ਪਿਆਰ ਦਿਖਾਉਂਦੇ ਰਹੋ”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • ਰੂਥ 1:20, 21—ਨਾਓਮੀ ਨੇ ਇੱਦਾਂ ਕਿਉਂ ਕਿਹਾ ਸੀ ਕਿ ਯਹੋਵਾਹ ਨੇ ਉਸ ’ਤੇ ਇੰਨੇ ਦੁੱਖ ਆਉਣ ਦਿੱਤੇ? (w05 3/1 27 ਪੈਰਾ 2)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) ਰੂਥ 1:1-17 (th ਪਾਠ 10)

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਰਤੋ। ਕੋਈ ਇੱਦਾਂ ਦੀ ਗੱਲ ਦਾ ਜਵਾਬ ਦਿਓ ਜੋ ਤੁਹਾਡੇ ਇਲਾਕੇ ਦੇ ਲੋਕ ਅਕਸਰ ਗੱਲਬਾਤ ਰੋਕਣ ਲਈ ਕਹਿੰਦੇ ਹਨ। (th ਪਾਠ 12)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਨਾਲ ਸ਼ੁਰੂ ਕਰੋ। ਬਾਈਬਲ ਕਿਉਂ ਪੜ੍ਹੀਏ? ਨਾਂ ਦੀ ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 9)

  • ਭਾਸ਼ਣ: (5 ਮਿੰਟ) ia 43-44 ਪੈਰੇ 5-9—ਵਿਸ਼ਾ: ਪਰਿਵਾਰ ਕਿਸ ਨੂੰ ਕਹਿੰਦੇ ਹਨ? (th ਪਾਠ 20)

ਸਾਡੀ ਮਸੀਹੀ ਜ਼ਿੰਦਗੀ