Skip to content

Skip to table of contents

29 ਅਗਸਤ–4 ਸਤੰਬਰ

1 ਰਾਜਿਆਂ 8

29 ਅਗਸਤ–4 ਸਤੰਬਰ
  • ਗੀਤ 41 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

ਪ੍ਰਚਾਰ ਵਿਚ ਮਾਹਰ ਬਣੋ

  • ਪਹਿਲੀ ਮੁਲਾਕਾਤ: (3 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤਾ ਵਿਸ਼ਾ ਵਰਤੋ। (th ਪਾਠ 1)

  • ਦੂਜੀ ਮੁਲਾਕਾਤ: (4 ਮਿੰਟ) ਗੱਲਬਾਤ ਕਰਨ ਲਈ ਸੁਝਾਅ ਵਿਚ ਦਿੱਤੇ ਵਿਸ਼ੇ ਨਾਲ ਗੱਲ ਜਾਰੀ ਰੱਖੋ। ਦਿਖਾਓ ਕਿ ਪਹਿਲਾਂ ਕਈ ਵਾਰ ਗੱਲ ਕੀਤੀ ਜਾ ਚੁੱਕੀ ਹੈ ਅਤੇ ਘਰ-ਮਾਲਕ ਨੂੰ ਸੱਚ-ਮੁੱਚ ਦਿਲਚਸਪੀ ਹੈ। ਫਿਰ ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ! ਬਰੋਸ਼ਰ ਪੇਸ਼ ਕਰੋ ਅਤੇ ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ? ਵੀਡੀਓ ਦਿਖਾਓ (ਪਰ ਵੀਡੀਓ ਨਾ ਚਲਾਓ)। (th ਪਾਠ 15)

  • ਭਾਸ਼ਣ: (5 ਮਿੰਟ) km 5/10 ਸਫ਼ਾ 4​—ਵਿਸ਼ਾ: ਮਸੀਹੀ ਪ੍ਰਚਾਰਕਾਂ ਨੂੰ ਪ੍ਰਾਰਥਨਾ ਕਰਨ ਦੀ ਲੋੜ ਹੈ। (th ਪਾਠ 14)

ਸਾਡੀ ਮਸੀਹੀ ਜ਼ਿੰਦਗੀ