Skip to content

Skip to table of contents

ਰੱਬ ਦਾ ਬਚਨ ਖ਼ਜ਼ਾਨਾ ਹੈ | ਮੱਤੀ 22-23

ਦੋ ਸਭ ਤੋਂ ਵੱਡੇ ਹੁਕਮਾਂ ਦੀ ਪਾਲਣਾ ਕਰੋ

ਦੋ ਸਭ ਤੋਂ ਵੱਡੇ ਹੁਕਮਾਂ ਦੀ ਪਾਲਣਾ ਕਰੋ

22:36-39

ਮੱਤੀ 22:36-39 ਦੀ ਮਦਦ ਨਾਲ ਥੱਲੇ ਦਿੱਤੇ ਸਭਾਵਾਂ ’ਤੇ ਜਾਣ ਦੇ ਕਾਰਨਾਂ ਨੂੰ ਅਹਿਮੀਅਤ ਮੁਤਾਬਕ ਲਿਖੋ:

  • ਹੌਸਲਾ ਪਾਉਣ ਲਈ

  • ਦੂਜਿਆਂ ਨੂੰ ਹੌਸਲਾ ਦੇਣ ਲਈ

  • ਯਹੋਵਾਹ ਦੀ ਭਗਤੀ ਕਰਨ ਅਤੇ ਉਸ ਲਈ ਆਪਣਾ ਪਿਆਰ ਜ਼ਾਹਰ ਕਰਨ ਲਈ

ਜਦੋਂ ਅਸੀਂ ਥੱਕੇ ਹੋਏ ਹੁੰਦੇ ਹਾਂ ਅਤੇ ਸਾਨੂੰ ਲੱਗਦਾ ਹੈ ਕਿ ਸਭਾਵਾਂ ’ਤੇ ਜਾ ਕੇ ਸਾਨੂੰ ਕੋਈ ਫ਼ਾਇਦਾ ਨਹੀਂ ਹੋਣਾ, ਫਿਰ ਵੀ ਸਾਨੂੰ ਕਿਉਂ ਜਾਣਾ ਚਾਹੀਦਾ ਹੈ?

ਦੋ ਸਭ ਤੋਂ ਵੱਡੇ ਹੁਕਮਾਂ ਦੀ ਪਾਲਣਾ ਕਰਨ ਲਈ ਅਸੀਂ ਹੋਰ ਕੀ ਕਰ ਸਕਦੇ ਹਾਂ?